Psalms 94:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਆਖਦੇ ਹਨ ਕਿ ਯਹੋਵਾਹ ਉਨ੍ਹਾਂ ਨੂੰ ਇਹ ਮੰਦੇ ਕਾਰੇ ਕਰਦਿਆਂ ਨਹੀਂ ਦੇਖਦਾ। ਉਹ ਆਖਦੇ ਹਨ ਕਿ ਇਸਰਾਏਲ ਦੇ ਪਰਮੇਸ਼ੁਰ ਨੂੰ ਪਤਾ ਹੀ ਨਹੀਂ ਕਿ ਕੀ ਵਾਪਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਆਖਦੇ ਹਨ ਕਿ ਯਹੋਵਾਹ ਨਾ ਵੇਖੂਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਪਰਵਾ ਨਾ ਕਰੂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!