Psalms 95:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨਾਲ ਸਬਰ ਨਾਲ ਰਿਹਾ। ਅਤੇ ਮੈਂ ਜਾਣਦਾ ਹਾਂ ਕਿ, ‘ਉਹ ਵਫ਼ਾਦਾਰ ਨਹੀਂ ਹਨ, ਕਿਉਂਕਿ ਉਨ੍ਹਾਂ ਲੋਕਾਂ ਨੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਣ ਤੋਂ ਇਨਕਾਰ ਕਰ ਦਿੱਤਾ।’
Punjabi Bible 2016 - ਪਵਿੱਤਰ ਬਾਈਬਲ O.V.
ਚਾਲੀ ਵਰ੍ਹਿਆਂ ਤੀਕ ਮੈਂ ਉਸ ਪੀੜ੍ਹੀ ਤੋਂ ਘਿਣ ਕਰਦਾ ਰਿਹਾ, ਤਾਂ ਮੈਂ ਆਖਿਆ ਭਈ ਏਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰਿਆਂ ਰਾਹਾਂ ਨੂੰ ਨਹੀਂ ਜਾਣਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਕ੍ਰੋਧਿਤ ਰਿਹਾ, ਤਾਂ ਮੈਂ ਆਖਿਆ ਕਿ ਇਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ,