Psalms 95:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਉ, ਨੀਵੇਂ ਝੁਕੀਏ ਅਤੇ ਉਸਦੀ ਉਪਾਸਨਾ ਕਰੀਏ। ਆਉ ਉਸ ਪਰਮੇਸ਼ੁਰ ਦੀ ਉਸਤਤਿ ਕਰੀਏ ਜਿਸਨੇ ਸਾਨੂੰ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਆਓ, ਅਸੀਂ ਮੱਥਾ ਟੇਕੀਏ ਅਤੇ ਨਿਉਂ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!