Psalms 95:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਹੀ ਸਾਡਾ ਪਰਮੇਸ਼ੁਰ ਹੈ। ਅਤੇ ਅਸੀਂ ਉਸ ਦੇ ਬੰਦੇ ਹਾਂ। ਅਸੀਂ ਉਸ ਦੀਆਂ ਭੇਡਾਂ ਹਾਂ। ਜੇ ਅੱਜ ਅਸੀਂ ਉਸਦੀ ਅਵਾਜ਼ ਸੁਣੀਏ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!