Psalms 96:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਗੱਲ ਲਈ ਖੁਸ਼ ਹੋਵੋ ਕਿ ਯਹੋਵਾਹ ਆ ਰਿਹਾ ਹੈ, ਯਹੋਵਾਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ। ਉਹ ਦੁਨੀਆਂ ਉੱਤੇ ਇਨਸਾਫ਼ ਅਤੇ ਨਿਰਪੱਖਤਾ ਨਾਲ ਰਾਜ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਉਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਉਂ ਕਰੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।