Psalms 96:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸੁਰ ਨੂੰ ਗਾਵੋ। ਉਸ ਦੇ ਨਾਮ ਨੂੰ ਅਸੀਸ ਦਿਉ। ਖੁਸ਼ਖਬਰੀ ਦੱਸੋ। ਹਰ ਰੋਜ਼ ਉਸਦੀ ਮੁਕਤੀ ਬਾਰੇ ਦੱਸੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋ ਦਿਨ ਪਰਚਾਰ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ!