Psalms 96:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੂੰ ਦੱਸੋ ਕਿ ਪਰਮੇਸ਼ੁਰ ਸੱਚਮੁੱਚ ਕਿੰਨਾ ਗੌਰਵਮਈ ਹੈ। ਹਰ ਥਾਂ ਲੋਕਾਂ ਨੂੰ ਪਰਮੇਸ਼ੁਰ ਦੇ ਚਮਤਕਾਰਾਂ ਬਾਰੇ ਦੱਸੋ।
Punjabi Bible 2016 - ਪਵਿੱਤਰ ਬਾਈਬਲ O.V.
ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ ਕੰਮਾਂ ਦਾ ਵਰਨਣ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।