Psalms 96:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮਹਾਨ ਹੈ ਅਤੇ ਉਸਤਤਿ ਯੋਗ ਹੈ। ਉਹ ਹੋਰ ਕਿਸੇ ਵੀ “ਦੇਵਤਿਆਂ” ਨਾਲੋਂ ਵੱਧੇਰੇ ਭਰਮ ਭਰਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ ਹੈ, ਸਾਰੇ ਦੇਵਤਿਆਂ ਨਾਲੋਂ ਉਹ ਭੈ ਦਾਇਕ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ।