Psalms 96:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਸਾਹਮਣੇ ਖੂਬਸੂਰਤ ਮਹਿਮਾ ਚਮਕ ਰਹੀ ਹੈ। ਤਾਕਤ ਅਤੇ ਸੂਰਜ ਪਰਮੇਸ਼ੁਰ ਦੇ ਪਵਿੱਤਰ ਮੰਦਰਾਂ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਪਮਾ ਅਤੇ ਮਾਣ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।