Psalms 96:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਿਵਾਰੋ ਅਤੇ ਕੌਮੋ ਉਸਤਤਿ ਦੇ ਅਤੇ ਯਹੋਵਾਹ ਦੀ ਮਹਿਮਾ ਦੇ ਗੀਤ ਗਾਵੋ।
Punjabi Bible 2016 - ਪਵਿੱਤਰ ਬਾਈਬਲ O.V.
ਲੋਕਾਂ ਦੀਓ ਕੁੱਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,