Psalms 96:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਉਪਾਸਨਾ ਉਸ ਦੇ ਸੁੰਦਰ ਮੰਦਰ ਵਿੱਚ ਕਰੋ, ਧਰਤੀ ਦੇ ਹਰੇਕ ਵਾਸੀ ਯਹੋਵਾਹ ਦੀ ਉਪਾਸਨਾ ਕਰੀਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ ਥਰ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ!