Psalms 97:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚੰਗੇ ਲੋਕੋ, ਯਹੋਵਾਹ ਵਿੱਚ ਖੁਸ਼ ਹੋਵੋ। ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਯਾਦਗਾਰ ਦਾ ਧੰਨਵਾਦ ਕਰੋ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਨਾਮ ਦਾ ਧੰਨਵਾਦ ਕਰੋ!