Psalms 97:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਘਨਘੋਰ ਬੱਦਲਾਂ ਨੇ ਯਹੋਵਾਹ ਨੂੰ ਘੇਰਿਆ ਹੋਇਆ ਹੈ। ਚੰਗਿਆਈ ਅਤੇ ਇਨਸਾਫ਼ ਉਸ ਦੇ ਰਾਜ ਨੂੰ ਮਜ਼ਬੂਤ ਬਣਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ ਦੁਆਲੇ ਹਨ, ਧਰਮ ਅਤੇ ਨਿਆਉਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ।