Psalms 97:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਸਾਹਮਣੇ ਅੱਗ ਬਲਦੀ ਹੈ ਅਤੇ ਉਸ ਦੇ ਦੁਸ਼ਮਣਾਂ ਨੂੰ ਤਬਾਹ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅੱਗ ਉਹ ਦੇ ਅੱਗੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫੇਰਿਓਂ ਭਸਮ ਕਰ ਦਿੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ।