Psalms 97:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸਦੀ ਬਿਜਲੀ ਚਮਕ ਆਕਾਸ਼ ਵਿੱਚ ਚਮਕਦੀ ਹੈ ਲੋਕ ਇਸ ਨੂੰ ਵੇਖਦੇ ਹਨ ਅਤੇ ਭੈਭੀਤ ਹੋ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ!