Psalms 97:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਦੇ ਮਾਲਕ ਯਹੋਵਾਹ ਦੇ ਸਾਹਮਣੇ ਪਰਬਤ ਮੋਮ ਵਾਂਗ ਪਿਘਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀ ਹਜ਼ੂਰੀ ਵਿੱਚ ਪਹਾੜ ਮੋਮ ਵਾਂਙੁ ਪੰਘਰ ਜਾਂਦੇ ਹਨ, ਹਾਂ, ਸਾਰੀ ਧਰਤੀ ਦੇ ਪ੍ਰਭੁ ਦੀ ਹਜ਼ੂਰੀ ਵਿੱਚ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ!