Psalms 97:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਸਵਰਗਾ, ਉਸਦੀ ਚੰਗਿਆਈ ਬਾਰੇ ਦੱਸ। ਹਰ ਆਦਮੀ ਨੂੰ ਪਰਮੇਸ਼ੁਰ ਦੀ ਮਹਿਮਾ ਵੇਖਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਉਹ ਦੇ ਧਰਮ ਦਾ ਨਿਰਨਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ।