Psalms 97:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਉਹ ਆਪਣੇ “ਦੇਵਤਿਆਂ” ਬਾਰੇ ਡੀਂਗਾ ਮਾਰਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਕੀਤਾ ਜਾਵੇਗਾ। ਉਨ੍ਹਾਂ ਦੇ “ਦੇਵਤੇ” ਝੁਕ ਜਾਵਣਗੇ ਅਤੇ ਪਰਮੇਸ਼ੁਰ ਦੀ ਉਪਾਸਨਾ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦਿਉਂਤੇ ਉਹ ਨੂੰ ਮੱਥਾ ਟੇਕਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦੇਵਤੇ ਉਹ ਨੂੰ ਮੱਥਾ ਟੇਕਣ!