Psalms 97:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਸੀਯੋਨ ਹੁਣ ਖੁਸ਼ ਹੋ। ਯਹੂਦਾਹ ਦੇ ਸ਼ਹਿਰੋ ਖੁਸ਼ ਹੋਵੋ। ਕਿਉਂਕਿ ਯਹੋਵਾਹ ਸਿਆਣੇ ਨਿਆਂ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੇਰਿਆਂ ਨਿਆਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੇਰਿਆਂ ਨਿਆਂਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।