Psalms 98:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਲਈ ਕੋਈ ਨਵਾਂ ਗੀਤ ਗਾਵੋ ਕਿਉਂ ਕਿ ਉਸ ਨੇ ਕਈ ਨਵੇਂ ਚਮਤਕਾਰ ਕੀਤੇ ਹਨ। ਉਸਦੀ ਪਵਿੱਤਰ ਸੱਜੀ ਬਾਂਹ ਨੇ ਇੱਕ ਵਾਰੇ ਫ਼ੇਰ ਜਿੱਤ ਉਸ ਨੂੰ ਜਿੱਤ ਪ੍ਰਦਾਨ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।