Psalms 98:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਚੇਲਿਆਂ ਨੇ ਪਰਮੇਸ਼ੁਰ ਦੀ ਇਸਰਾਏਲ ਦੇ ਲੋਕਾਂ ਲਈ ਵਫ਼ਾਦਾਰੀ ਨੂੰ ਯਾਦ ਕੀਤਾ। ਦੂਰ-ਦੁਰਾਡੇ ਦੇ ਦੇਸ਼ਾਂ ਨੇ ਸਾਡੇ ਪਰਮੇਸ਼ੁਰ ਦੀ ਰੱਖਿਆ ਕਰਨ ਦੀ ਸ਼ਕਤੀ ਦੇਖੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰੇ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।