Psalms 98:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਧਰਤੀ ਉਤਲੇ ਹਰ ਵਿਅਕਤੀ ਯਹੋਵਾਹ ਲਈ ਖੁਸ਼ੀ ਦੇ ਬਰਬਤ ਗਜਾਉ। ਛੇਤੀ ਉਸਤਤਿ ਦੇ ਗੀਤ ਗਾਉਣੇ ਸ਼ੁਰੂ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਰ ਕਰੋ, ਭਜਨ ਗਾਓ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,