Psalms 98:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਸਾਹਮਣੇ ਗਾਵੋ, ਕਿਉਂਕਿ ਉਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ। ਉਹ ਨਿਰਪੱਖ ਹੋਕੇ ਦੁਨੀਆਂ ਉੱਤੇ ਰਾਜ ਕਰੇਗਾ। ਉਹ ਚੰਗਿਆਈ ਨਾਲ ਲੋਕਾਂ ਉੱਤੇ ਰਾਜ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਉਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।