Psalms 99:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ। ਪਰਮੇਸ਼ੁਰ ਦਾ ਨਾਮ ਭਰਮ ਭਰਿਆ ਹੈ। ਪਰਮੇਸ਼ੁਰ ਪਵਿੱਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੇਰੇ ਵੱਡੇ ਅਤੇ ਭਿਆਣਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਤੇਰੇ ਵੱਡੇ ਅਤੇ ਭਿਆਨਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।