Psalms 99:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਕਤੀਸ਼ਾਲੀ ਰਾਜਾ ਇਨਸਾਫ਼ ਨੂੰ ਪਿਆਰ ਕਰਦਾ ਹੈ। ਹੇ ਪਰਮੇਸ਼ੁਰ ਤੁਸੀਂ ਚੰਗਿਆਈ ਬਣਾਈ। ਤੁਸੀਂ ਇਸਰਾਏਲ ਵਿੱਚ ਨਿਆਂ ਅਤੇ ਨਿਰਪੱਖਤਾ ਲਿਆਂਦੀ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਦੀ ਸਮਰੱਥਾ ਨਿਆਉਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿੱਧਿਆਈ ਨੂੰ ਕਾਇਮ ਰੱਖਦਾ ਹੈ, ਤੂੰ ਹੀ ਯਾਕੂਬ ਵਿੱਚ ਨਿਆਉਂ ਅਤੇ ਧਰਮ ਕਰਦਾ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ।