Psalms 99:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤਿ ਕਰੋ, ਅਤੇ ਉਸ ਦੇ ਪਵਿੱਤਰ ਚਰਨਾਂ ਦੀ ਚੌਂਕੀ ਉੱਤੇ ਉਪਾਸਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।