Psalms 99:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਸਾਡੇ ਯਹੋਵਾਹ, ਤੁਸੀਂ ਉਨ੍ਹਾਂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ। ਤੁਸੀਂ ਉਨ੍ਹਾਂ ਨੂੰ ਦਰਸਾ ਦਿੱਤਾ ਕਿ ਤੁਸੀਂ ਬਖਸ਼ਣ ਹਾਰ ਪਰਮੇਸ਼ੁਰ ਹੋ। ਅਤੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਵਾਸਤੇ ਦੰਡ ਦਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੈਂ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਖਿਮਾ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਵੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਮਾਫ਼ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਸੀ।