Psalms 99:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਉਸ ਦੇ ਪਵਿੱਤਰ ਪਰਬਤ ਵੱਲ ਸਿਜਦਾ ਕਰੋ ਅਤੇ ਉਸਦੀ ਉਪਾਸਨਾ ਕਰੋ। ਪਰਮੇਸ਼ੁਰ ਸੱਚਮੁੱਚ ਪਵਿੱਤਰ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਹਾੜ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਰਬਤ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।