Revelation 1:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਦੇ ਦਿਨ ਆਤਮਾ ਨੇ ਮੇਰੇ ਉੱਪਰ ਅਧਿਕਾਰ ਕਰ ਲਿਆ। ਮੈਂ ਆਪਣੇ ਪਿੱਛੇ ਉੱਚੀ ਅਵਾਜ਼ ਸੁਣੀ। ਇਹ ਅਵਾਜ਼ ਬਿਗੁਲ ਵਰਗੀ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਦੇ ਦਿਨ ਮੈਂ ਆਤਮਾ ਵਿੱਚ ਸੀ, ਅਤੇ ਮੈਂ ਆਪਣੇ ਪਿੱਛੇ ਇੱਕ ਤੁਰ੍ਹੀ ਦੀ ਉੱਚੀ ਆਵਾਜ਼ ਸੁਣੀ,
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪ੍ਰਭੁ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਦੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ
Punjabi ERV
ਪ੍ਰਭੂ ਦੇ ਦਿਨ ਆਤਮਾ ਨੇ ਮੇਰੇ ਉੱਪਰ ਅਧਿਕਾਰ ਕਰ ਲਿਆ। ਮੈਂ ਆਪਣੇ ਪਿੱਛੇ ਉੱਚੀ ਅਵਾਜ਼ ਸੁਣੀ। ਇਹ ਅਵਾਜ਼ ਬਿਗੁਲ ਵਰਗੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪ੍ਰਭੂ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں خُداوند دے دِن رُوح وِچ آگیا۔ تے اپنے پِچّھے تُرہی وانگر اِک اُوچی اواز سُنی۔
Punjabi Standard Bible (Punjabi Standard Bible) 2023
ਮੈਂ ਪ੍ਰਭੂ ਦੇ ਦਿਨ ਆਤਮਾ ਵਿੱਚ ਸੀ ਅਤੇ ਆਪਣੇ ਪਿੱਛੇ ਤੁਰ੍ਹੀ ਵਰਗੀ ਇੱਕ ਉੱਚੀ ਅਵਾਜ਼ ਨੂੰ ਇਹ ਕਹਿੰਦੇ ਸੁਣਿਆ,