Revelation 1:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸਦਾ ਸਿਰ ਅਤੇ ਵਾਲ ਉੱਨ ਅਤੇ ਬਰਫ਼ ਵਾਂਗ ਚਿੱਟੇ ਸਨ। ਅਤੇ ਉਸਦੀਆਂ ਅੱਖਾਂ ਅੱਗ ਦੇ ਅੰਗਿਆਰਾਂ ਵਰਗੀਆਂ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦੇ ਸਿਰ ਦੇ ਵਾਲ ਉੱਨ ਵਰਗੇ ਅਤੇ ਬਰਫ਼ ਵਰਗੇ ਚਿੱਟੇ ਸਨ, ਅਤੇ ਉਸ ਦੀਆਂ ਅੱਖਾਂ ਬਲਦੀ ਅੱਗ ਵਰਗੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਸਿਰ ਅਤੇ ਵਾਲ ਚਿੱਟੀ ਉੱਨ ਦੀ ਨਿਆਈਂ ਚਿੱਟੇ ਸਗੋਂ ਬਰਫ ਦੇ ਸਮਾਨ ਸਨ ਅਤੇ ਉਹ ਦੀਆਂ ਅੱਖੀਆਂ ਅਗਨੀ ਦੀ ਲਾਟ ਵਰਗੀਆਂ ਸਨ
Punjabi ERV
ਉਸਦਾ ਸਿਰ ਅਤੇ ਵਾਲ ਉੱਨ ਅਤੇ ਬਰਫ਼ ਵਾਂਗ ਚਿਟ੍ਟੇ ਸਨ। ਅਤੇ ਉਸਦੀਆਂ ਅੱਖਾਂ ਅੱਗ ਦੇ ਅੰਗਿਆਰਾਂ ਵਰਗੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਸਿਰ ਅਤੇ ਵਾਲ਼ ਉੱਨ ਦੇ ਵਾਂਗੂੰ ਚਿੱਟੇ ਸਗੋਂ ਬਰਫ਼ ਦੇ ਸਮਾਨ ਸਨ, ਅਤੇ ਉਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے سِر اُتّے وال چِٹّی اُنّ سگوں برف وانگر چِٹّے سن۔ تے اوہدیاں اَکھّیاں اَگ دی لاٹ وانگر سن۔
Punjabi Standard Bible (Punjabi Standard Bible) 2023
ਉਸ ਦਾ ਸਿਰ ਅਤੇ ਵਾਲ ਉੱਨ ਵਾਂਗ ਚਿੱਟੇ ਅਤੇ ਬਰਫ਼ ਵਾਂਗ ਸਫ਼ੇਦ ਸਨ ਅਤੇ ਉਸ ਦੀਆਂ ਅੱਖਾਂ ਅੱਗ ਦੀ ਲਾਟ ਜਿਹੀਆਂ ਸਨ;