Revelation 1:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਸਿਤਾਰੇ ਫ਼ੜੇ ਹੋਏ ਸਨ। ਉਸ ਦੇ ਮੁੱਖ ਵਿੱਚੋਂ ਤਿੱਖੀ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਹ ਦੁਪਿਹਰ ਦੇ ਸੂਰਜ ਵਰਗਾ ਦਿਖਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦੇ ਸੱਜੇ ਹੱਥ ਵਿੱਚ ਉਸ ਨੇ ਸੱਤ ਤਾਰੇ ਫੜੇ ਹੋਏ ਸਨ, ਅਤੇ ਉਸ ਦੇ ਮੂੰਹ ਵਿੱਚੋਂ ਇੱਕ ਤਿੱਖੀ ਅਤੇ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਸ ਦਾ ਚਿਹਰਾ ਸੂਰਜ ਵਰਗਾ ਸੀ ਜੋ ਆਪਣੇ ਤੇਜ਼ ਨਾਲ ਚਮਕ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਲਏ ਹੋਏ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੁਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ ਅਤੇ ਉਹ ਦਾ ਮੁਖ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ
Punjabi ERV
ਉਸਨੇ ਆਪਣੇ ਸੱਜੇ ਹੱਥ ਵਿੱਚ ਸੱਤ ਸਿਤਾਰੇ ਫ਼ਡ਼ੇ ਹੋਏ ਸਨ। ਉਸਦੇ ਮੁਖ੍ਖ ਵਿੱਚੋਂ ਤਿੱਖੀ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਹ ਦੁਪਿਹਰ ਦੇ ਸੂਰਜ ਵਰਗਾ ਦਿਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے سَجّے ہتّھ وِچ سَتّ تارے سن تے اوہدے مُنھ وِچوں اِک دو مُونہی تیز تلوار نِکلدی سی۔ تے اوہدا چہرہ ایس طرح چمکدا سی جیویں ٹِلّ دے ویلے دِن۔
Punjabi Standard Bible (Punjabi Standard Bible) 2023
ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਸ ਦੇ ਮੂੰਹ ਵਿੱਚੋਂ ਇੱਕ ਤਿੱਖੀ ਦੋ ਧਾਰੀ ਤਲਵਾਰ ਨਿੱਕਲ ਰਹੀ ਸੀ; ਉਸ ਦਾ ਚਿਹਰਾ ਪੂਰੇ ਤਾਪ ਨਾਲ ਦਹਿਕਦੇ ਹੋਏ ਸੂਰਜ ਵਰਗਾ ਸੀ।