Revelation 1:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੈਂ ਉਸ ਨੂੰ ਵੇਖਿਆ, ਮੈਂ ਉਸ ਦੇ ਪੈਰਾਂ ਵਿੱਚ ਡਿੱਗਿਆ ਜਿਵੇਂ ਕਿ ਮੈਂ ਮਰ ਗਿਆ ਹੋਵਾਂ। ਫਿਰ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ: “ਨਾ ਡਰ। ਮੈਂ ਪਹਿਲਾਂ ਅਤੇ ਆਖਰੀ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਮੈਂ ਉਹ ਨੂੰ ਡਿੱਠਾ ਤਾਂ ਉਹ ਦੀ ਪੈਰੀਂ ਮੁਰਦੇ ਵਾਂਙੁ ਡਿੱਗ ਪਿਆ ਤਾਂ ਉਹ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਪਿਛਲਾ ਹਾਂ
Punjabi ERV
ਜਦੋਂ ਮੈਂ ਉਸਨੂੰ ਤਕਿਆ ਤਾਂ ਮੈਂ ਉਸਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸਨੇ ਅਪਣਾ ਸਜ੍ਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, "ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਆਖਰੀ ਹਾਂ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں مَیں اوہنوں ویکھیا مُردے وانگر اوہدی پَیرِیں ڈِگّ پیا۔ تے اوس ایہہ آکھ کے اپنا سَجّا ہتّھ میرے اُتّے رکھیا۔ پئی نا ڈر مَیں شُروع تے اخِیر ہاں۔
Punjabi Standard Bible (Punjabi Standard Bible) 2023
ਜਦੋਂ ਮੈਂ ਉਸ ਨੂੰ ਵੇਖਿਆ ਤਾਂ ਇੱਕ ਮੁਰਦੇ ਵਾਂਗ ਉਸ ਦੇ ਪੈਰਾਂ 'ਤੇ ਡਿੱਗ ਪਿਆ। ਤਦ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖ ਕੇ ਕਿਹਾ, “ਨਾ ਡਰ! ਮੈਂ ਹੀ ਪਹਿਲਾ ਅਤੇ ਆਖਰੀ