Revelation 1:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਹੀ ਗੱਲਾਂ ਲਿਖੋ ਜਿਹੜੀਆਂ ਤੁਸੀਂ ਵੇਖੀਆਂ ਹਨ। ਉਹ ਗੱਲਾਂ ਜੋ ਹੁਣ ਵਾਪਰ ਰਹੀਆਂ ਹਨ ਅਤੇ ਜੋ ਗੱਲਾਂ ਭਵਿੱਖ ਵਿੱਚ ਵਾਪਰਨਗੀਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ, ਜੋ ਕੁਝ ਤੂੰ ਵੇਖਿਆ ਹੈ ਉਸ ਨੂੰ ਲਿਖ, ਜੋ ਕੁਝ ਹੋ ਰਿਹਾ ਹੈ ਅਤੇ ਜੋ ਕੁਝ ਇਸ ਤੋਂ ਬਾਅਦ ਵਿੱਚ ਹੋਣ ਵਾਲਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਕੁਝ ਤੈਂ ਵੇਖਿਆ, - ਅਤੇ ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਮਗਰੋਂ ਹੋਣ ਵਾਲਾ ਹੈ ਸੋ ਤੂੰ ਲਿਖ ਛੱਡ
Punjabi ERV
ਇਸ ਲਈ ਉਹੀ ਗੱਲਾਂ ਲਿਖੋ ਜਿਹਡ਼ੀਆਂ ਤੁਸੀਂ ਵੇਖੀਆਂ ਹਨ। ਉਹ ਗੱਲਾਂ ਜੋ ਹੁਣ ਵਾਪਰ ਰਹੀਆਂ ਹਨ ਅਤੇ ਜੋ ਗੱਲਾਂ ਭਵਿਖ ਵਿੱਚ ਵਾਪਰਨਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਕੁਝ ਤੂੰ ਵੇਖਿਆ, ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਬਾਅਦ ਹੋਣ ਵਾਲਾ ਹੈ, ਸੋ ਤੂੰ ਲਿਖ ਲੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد جیہڑیاں گلّاں تُوں ویکھیاں نیں تے جیہڑیاں ہَین تے جیہڑیاں ایہناں دے پِچّھوں ہون والیاں نیں۔ اوہناں سارِیاں نُوں لِکھ لے۔
Punjabi Standard Bible (Punjabi Standard Bible) 2023
ਇਸ ਲਈ ਜੋ ਕੁਝ ਤੂੰ ਵੇਖਿਆ ਅਤੇ ਜੋ ਹੈ ਅਤੇ ਜੋ ਇਸ ਤੋਂ ਬਾਅਦ ਹੋਣ ਵਾਲਾ ਹੈ, ਉਹ ਲਿਖ ਲੈ।