Revelation 1:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਸਾਨੂੰ ਆਪਣੀ ਮਿਹਨਤ ਨਾਲ ਬਣਾਇਆ ਹੈ। ਉਸ ਨੇ ਸਾਨੂੰ ਅਜਿਹੇ ਜਾਜਕ ਬਣਾਇਆ ਜਿਹੜੇ ਉਸ ਦੇ ਪਿਤਾ ਪਰਮੇਸ਼ੁਰ ਦੀ ਸੇਵਾ ਕਰਦੇ ਹਨ। ਇੱਥੇ ਉਸ ਨੂੰ ਹਮੇਸ਼ਾ ਅਤੇ ਹਮੇਸ਼ਾ ਮਹਿਮਾ ਅਤੇ ਸ਼ਕਤੀ ਹੋਵੇ। ਆਮੀਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮਸੀਹ ਨੇ ਸਾਨੂੰ ਆਪਣੀ ਪਰਜਾ ਅਤੇ ਪਿਤਾ ਪਰਮੇਸ਼ਵਰ ਦੀ ਸੇਵਾ ਕਰਨ ਲਈ ਇੱਕ ਜਾਜਕ ਬਣਾਇਆ ਹੈ, ਉਸਦੀ ਮਹਿਮਾ ਅਤੇ ਸ਼ਕਤੀ ਸਦਾ ਅਤੇ ਸਦਾ ਲਈ ਹੋਵੇ! ਆਮੀਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਭਈ ਅਸੀਂ ਉਹ ਦੇ ਪਰਮੇਸ਼ੁਰ ਅਤੇ ਪਿਤਾ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪ੍ਰਾਕਰਮ ਜੁੱਗੋ ਜੁੱਗ ਹੋਵੇ!।। ਆਮੀਨ।।
Punjabi ERV
ਯਿਸੂ ਨੇ ਸਾਨੂੰ ਆਪਣੀ ਮਿਹਨਤ ਨਾਲ ਬਣਾਇਆ ਹੈ। ਉਸਨੇ ਸਾਨੂੰ ਅਜਿਹੇ ਜਾਜਕ ਬਣਾਇਆ ਜਿਹਡ਼ੇ ਸਦੇ ਪਿਤਾ ਪਰਮੇਸ਼ੁਰ ਦੀ ਸੇਵਾ ਕਰਦੇ ਹਨ। ਇਥੇ ਉਸਨੂੰ ਹਮੇਸ਼ਾ ਅਤੇ ਹਮੇਸ਼ਾ ਮਹਿਮਾ ਅਤੇ ਸ਼ਕਤੀ ਹੋਵੇ। ਆਮੀਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سانُوں اِک بادشاہی بنایا تے اپنے خُدا تے باپ دے لئی کاہِن وی بنا دِتّا۔ اوہدا جلال تے سلطنت ہمیشہ تِیکر رہے۔ آمِین۔
Punjabi Standard Bible (Punjabi Standard Bible) 2023
ਅਤੇ ਸਾਨੂੰ ਇੱਕ ਰਾਜ ਅਰਥਾਤ ਆਪਣੇ ਪਰਮੇਸ਼ਰ ਅਤੇ ਪਿਤਾ ਦੇ ਸਨਮੁੱਖ ਯਾਜਕ ਬਣਾਇਆ ਹੈ; ਉਸ ਦੀ ਮਹਿਮਾ ਅਤੇ ਪ੍ਰਭੁਤਾ ਯੁਗੋ-ਯੁਗ ਹੁੰਦੀ ਰਹੇ। ਆਮੀਨ।