Revelation 10:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਨੂੰ ਕਿਹਾ ਗਿਆ, “ਤੈਨੂੰ ਫ਼ੇਰ ਤੋਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਬਾਰੇ ਅਗੰਮ ਵਾਕ ਕਰਨੇ ਪੈਣਗੇ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਮੈਨੂੰ ਦੂਤ ਨੇ ਕਿਹਾ, “ਤੁਹਾਨੂੰ ਬਹੁਤ ਸਾਰੇ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਬਾਰੇ ਦੁਬਾਰਾ ਭਵਿੱਖਬਾਣੀ ਕਰਨੀ ਚਾਹੀਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਮੈਨੂੰ ਆਖਿਆ, ਤੈਨੂੰ ਬਹੁਤਿਆਂ ਲੋਕਾਂ, ਕੌਮਾਂ, ਭਾਖਿਆ ਅਤੇ ਰਾਜਿਆਂ ਉੱਤੇ ਫੇਰ ਅਗੰਮ ਵਾਕ ਕਰਨਾ ਪਵੇਗਾ!।।
Punjabi ERV
ਫ਼ੇਰ ਮੈਨੂੰ ਕਿਹਾ ਗਿਆ, "ਤੈਨੂੰ ਫ਼ੇਰ ਤੋਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਬਾਰੇ ਅਗੰਮ ਵਾਕ ਕਰਨੇ ਪੈਣਗੇ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਮੈਨੂੰ ਆਖਿਆ, ਤੈਨੂੰ ਬਹੁਤਿਆਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਉੱਤੇ ਫੇਰ ਅਗੰਮ ਵਾਕ ਕਰਨਾ ਪਵੇਗਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَینُوں آکھیا گیا پئی تینُوں بتھیریاں اُمّتاں تے قوماں تے زباناں والیاں تے بادشاہاں اُتّے فیر نبُوّت کرنی ضرُور پَوے گی۔
Punjabi Standard Bible (Punjabi Standard Bible) 2023
ਤਦ ਮੈਨੂੰ ਕਿਹਾ ਗਿਆ, “ਤੈਨੂੰ ਬਹੁਤ ਸਾਰੀਆਂ ਜਾਤੀਆਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਦੇ ਵਿਖੇ ਫੇਰ ਭਵਿੱਖਬਾਣੀ ਕਰਨੀ ਹੋਵੇਗੀ।”