Revelation 10:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਇੱਕ ਛੋਟੀ ਸੂਚੀ ਫ਼ੜੀ ਹੋਈ ਸੀ। ਸੂਚੀ ਉਸ ਦੇ ਹੱਥਾਂ ਵਿੱਚ ਖੁੱਲ੍ਹੀ ਹੋਈ ਸੀ। ਦੂਤ ਨੇ ਆਪਣਾ ਸੱਜਾ ਪੈਰ ਸਮੁੰਦਰ ਉੱਤੇ ਰੱਖਿਆ ਅਤੇ ਖੱਬਾ ਪੈਰ ਧਰਤੀ ਉੱਤੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਇੱਕ ਛੋਟੀ ਜਿਹੀ ਪੋਥੀ ਫੜ੍ਹੀ ਹੋਈ ਸੀ, ਜੋ ਉਸਦੇ ਹੱਥ ਵਿੱਚ ਖੁੱਲ੍ਹੀ ਸੀ। ਉਸਨੇ ਆਪਣਾ ਸੱਜਾ ਪੈਰ ਸਮੁੰਦਰ ਉੱਤੇ ਅਤੇ ਖੱਬਾ ਪੈਰ ਜ਼ਮੀਨ ਤੇ ਰੱਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਹੱਥ ਵਿੱਚ ਇੱਕ ਖੁਲ੍ਹੀ ਹੋਈ ਛੋਟੀ ਜਿਹੀ ਪੋਥੀ ਓਸ ਨੇ ਫੜੀ ਹੋਈ ਸੀ । ਓਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਨੂੰ ਧਰਤੀ ਉੱਤੇ ਟਿਕਾਇਆ
Punjabi ERV
ਦੂਤ ਨੇ ਇੱਕ ਛੋਟੀ ਸੂਚੀ ਫ਼ਡ਼ੀ ਹੋਈ ਸੀ। ਸੂਚੀ ਉਸਦੇ ਹੱਥਾਂ ਵਿੱਚ ਖੁਲ੍ਹੀ ਹੋਈ ਸੀ। ਦੂਤ ਨੇ ਆਪਣਾ ਸਜ੍ਜਾ ਪੈਰ ਸਮੁੰਦਰ ਉੱਤੇ ਰੱਖਿਆ ਅਤੇ ਖਬ੍ਬਾ ਪੈਰ ਧਰਤੀ ਉੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਹੱਥ ਵਿੱਚ ਇੱਕ ਖੁੱਲੀ ਹੋਈ ਛੋਟੀ ਜਿਹੀ ਪੋਥੀ ਉਸ ਨੇ ਫੜ੍ਹੀ ਹੋਈ ਸੀ। ਉਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਪੈਰ ਨੂੰ ਧਰਤੀ ਉੱਤੇ ਟਿਕਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے ہتّھ وِچ اِک نِکّی جِہی کُھلی کتاب سی۔ اوس اپنا سَجّا پَیر سمُندر اُتّے رکھیا تے کھبّا زمین اُتّے۔
Punjabi Standard Bible (Punjabi Standard Bible) 2023
ਅਤੇ ਉਸ ਦੇ ਹੱਥ ਵਿੱਚ ਇੱਕ ਖੁੱਲ੍ਹੀ ਹੋਈ ਛੋਟੀ ਪੱਤ੍ਰੀ ਸੀ। ਉਸ ਨੇ ਆਪਣਾ ਸੱਜਾ ਪੈਰ ਸਮੁੰਦਰ ਉੱਤੇ ਅਤੇ ਖੱਬਾ ਧਰਤੀ ਉੱਤੇ ਰੱਖਿਆ