Revelation 10:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਗੱਜਦੇ ਸ਼ੇਰ ਵਾਂਗ ਰੌਲਾ ਪਾਇਆ। ਉਸ ਦੇ ਰੌਲਾ ਪਾਉਣ ਤੋਂ ਬਾਅਦ, ਸੱਤਾਂ ਗਰਜਾਂ ਦੀਆਂ ਅਵਾਜ਼ਾਂ ਬੋਲੀਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸਨੇ ਸ਼ੇਰ ਦੀ ਗਰਜ ਵਾਂਗ ਉੱਚੀ ਆਵਾਜ਼ ਦਿੱਤੀ। ਜਦੋਂ ਉਸਨੇ ਪੁਕਾਰਿਆ ਤਾਂ ਸੱਤ ਗਰਜਾਂ ਦੀਆਂ ਅਵਾਜ਼ਾਂ ਬੋਲੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਸ ਨੇ ਵੱਡੀ ਅਵਾਜ਼ ਨਾਲ ਇਉਂ ਪੁਕਾਰਿਆ ਜਿਉਂ ਬਬਰ ਸ਼ੇਰ ਗੱਜਦਾ ਹੈ । ਜਾਂ ਉਸ ਨੇ ਪੁਕਾਰਿਆ ਤਾਂ ਸੱਤਾਂ ਬੱਦਲ ਦੀਆਂ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ
Punjabi ERV
ਦੂਤ ਨੇ ਗਜ੍ਜਦੇ ਸ਼ੇਰ ਵਾਂਗ ਰੌਲਾ ਪਾਇਆ। ਉਸਦੇ ਰੌਲਾ ਪਾਉਣ ਤੋਂ ਬਾਅਦ, ਸੱਤਾਂ ਗਰਜਾਂ ਦੀਆਂ ਅਵਾਜ਼ਾਂ ਬੋਲੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਵੱਡੀ ਅਵਾਜ਼ ਨਾਲ ਇਸ ਤਰ੍ਹਾਂ ਪੁਕਾਰਿਆ ਜਿਵੇਂ ਬੱਬਰ ਸ਼ੇਰ ਗੱਜਦਾ ਹੈ। ਜਦੋਂ ਉਸ ਨੇ ਪੁਕਾਰਿਆ ਤਾਂ ਬੱਦਲ ਦੀਆਂ ਸੱਤ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اینج اُچّی اُچّی چیکیا۔ جیویں شیر ببّر بولدا اے۔ تے بدّل گجّن دِیاں سَتّ اَوازاں آئِیاں۔
Punjabi Standard Bible (Punjabi Standard Bible) 2023
ਅਤੇ ਉਹ ਉੱਚੀ ਅਵਾਜ਼ ਵਿੱਚ ਚਿੱਲਾਇਆ ਜਿਵੇਂ ਸ਼ੇਰ ਗਰਜਦਾ ਹੈ ਅਤੇ ਜਦੋਂ ਉਹ ਚਿੱਲਾਇਆ ਤਾਂ ਸੱਤ ਗਰਜਣਾਂ ਦੀਆਂ ਅਵਾਜ਼ਾਂ ਹੋਈਆਂ।