Revelation 10:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਦੂਤ ਨੇ, ਜਿਸ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖਲੋਤਾ ਦੇਖਿਆ ਸੀ, ਆਪਣਾ ਸੱਜਾ ਹੱਥ ਸਵਰਗ ਵੱਲ ਚੁੱਕਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਜਿਸ ਦੂਤ ਨੂੰ ਮੈਂ ਸਮੁੰਦਰ ਅਤੇ ਜ਼ਮੀਨ ਤੇ ਖੜ੍ਹਾ ਵੇਖਿਆ ਸੀ ਉਸਨੇ ਆਪਣਾ ਸੱਜਾ ਹੱਥ ਸਵਰਗ ਵੱਲ ਉਠਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖਲੋਤੇ ਵੇਖਿਆ ਸੀ ਓਸ ਨੇ ਆਪਣਾ ਸੱਜਾ ਹੱਥ ਅਕਾਸ਼ ਵੱਲ ਉਠਾਇਆ
Punjabi ERV
ਫ਼ੇਰ ਉਸ ਦੂਤ ਨੇ, ਜਿਸਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖਲੋਤਾ ਦੇਖਿਆ ਸੀ, ਆਪਣਾ ਸਜ੍ਜਾ ਹੱਥ ਸਵਰਗ ਵੱਲ ਚੁਕਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖੜ੍ਹੇ ਵੇਖਿਆ ਸੀ, ਉਸ ਨੇ ਆਪਣਾ ਸੱਜਾ ਹੱਥ ਸਵਰਗ ਵੱਲ ਉੱਠਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑے فرِشتے نُوں مَیں سمُندر تے زمین اُتّے کھلوتا ہویا ویکھیا سی اوس اپنا سَجّا ہتّھ اسمان ولّ چُکیا۔
Punjabi Standard Bible (Punjabi Standard Bible) 2023
ਤਦ ਉਸ ਸਵਰਗਦੂਤ ਨੇ ਜਿਸ ਨੂੰ ਮੈਂ ਸਮੁੰਦਰ ਉੱਤੇ ਅਤੇ ਜ਼ਮੀਨ ਉੱਤੇ ਖੜ੍ਹੇ ਵੇਖਿਆ ਸੀ, ਆਪਣਾ ਸੱਜਾ ਹੱਥ ਅਕਾਸ਼ ਵੱਲ ਚੁੱਕਿਆ