Revelation 10:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਦਿਨਾਂ ਵਿੱਚ, ਜਦੋਂ ਸੱਤਵਾਂ ਦੂਤ ਆਪਣੀ ਤੁਰ੍ਹੀ ਵਜਾਵੇਗਾ, ਪਰਮੇਸ਼ੁਰ ਦੀ ਗੁਪਤ ਯੋਜਨਾ ਪੂਰੀ ਹੋ ਜਾਵੇਗੀ। ਇਹ ਯੋਜਨਾ ਉਹ ਖੁਸ਼ਖਬਰੀ ਹੈ ਜੋ ਪਰਮੇਸ਼ੁਰ ਨੇ ਆਪਣੇ ਸੇਵਕਾਂ, ਨਬੀਆਂ ਨੂੰ ਆਖੀ ਸੀ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਨ੍ਹਾਂ ਦਿਨਾਂ ਵਿੱਚ ਸੱਤਵਾਂ ਦੂਤ ਆਪਣੀ ਤੁਰ੍ਹੀ ਵਜਾਉਣ ਵਾਲਾ ਹੈ, ਪਰਮੇਸ਼ਵਰ ਦਾ ਭੇਤ ਪੂਰਾ ਹੋ ਜਾਵੇਗਾ, ਜਿਵੇਂ ਉਹਨਾਂ ਨੇ ਆਪਣੇ ਸੇਵਕਾਂ ਨਬੀਆਂ ਨੂੰ ਦੱਸਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਸੱਤਵੇਂ ਦੂਤ ਦੀ ਅਵਾਜ਼ ਦੇ ਦਿਨੀਂ ਜਾਂ ਉਹ ਤੁਰ੍ਹੀਂ ਵਜਾਵੇਗਾ ਤਾਂ ਪਰਮੇਸ਼ੁਰ ਦਾ ਭੇਤ ਸੰਪੂਰਨ ਹੋਵੇਗਾ ਜਿਵੇਂ ਉਹ ਨੇ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ ਇਹ ਦੀ ਖੁਸ਼ ਖਬਰੀ ਦਿੱਤੀ ਸੀ
Punjabi ERV
ਪਰ ਉਨ੍ਹਾਂ ਦਿਨਾਂ ਵਿੱਚ, ਜਦੋਂ ਸੱਤਵਾਂ ਦੂਤ ਆਪਣੀ ਤੂਰ੍ਹੀ ਵਜਾਵੇਗਾ, ਪਰਮੇਸ਼ੁਰ ਦੀ ਗੁਪਤ ਯੋਜਨਾ ਪੂਰੀ ਹੋ ਜਾਵੇਗੀ। ਇਹ ਯੋਜਨਾ ਉਹ ਖੁਸ਼ਖਬਰੀ ਹੈ ਜੋ ਪਰਮੇਸ਼ੁਰ ਨੇ ਆਪਣੇ ਸੇਵਕਾਂ, ਨਬੀਆਂ ਨੂੰ ਆਖੀ ਸੀ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਸੱਤਵੇਂ ਦੂਤ ਦੀ ਅਵਾਜ਼ ਦੇ ਦਿਨੀਂ ਜਦੋਂ ਉਹ ਤੁਰ੍ਹੀ ਵਜਾਵੇਗਾ ਤਾਂ ਪਰਮੇਸ਼ੁਰ ਦਾ ਭੇਤ ਸੰਪੂਰਨ ਹੋਵੇਗਾ, ਜਿਵੇਂ ਉਹ ਨੇ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ ਇਹ ਦੀ ਖੁਸ਼ਖਬਰੀ ਦਿੱਤੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں ستویں فرِشتے دی اواز دین دے سَمے وِچ جد اوہ تُرہی پُھوکن لگّے گا۔ تے خُدا دا بھیت اوس خُوشخبری دے سببّوں جیہڑی اوس اپنے بندیاں نبیاں نُوں دِتّی سی پُورا ہوئے گا۔
Punjabi Standard Bible (Punjabi Standard Bible) 2023
ਪਰ ਸੱਤਵੇਂ ਸਵਰਗਦੂਤ ਦੀ ਅਵਾਜ਼ ਦੇ ਦਿਨਾਂ ਵਿੱਚ ਜਦੋਂ ਉਹ ਤੁਰ੍ਹੀ ਵਜਾਉਣ ਵਾਲਾ ਹੋਵੇਗਾ ਤਾਂ ਪਰਮੇਸ਼ਰ ਦਾ ਗੁਪਤ ਉਦੇਸ਼ ਪੂਰਾ ਹੋ ਜਾਵੇਗਾ ਜਿਵੇਂ ਉਸ ਨੇ ਆਪਣੇ ਦਾਸ ਨਬੀਆਂ ਨੂੰ ਖ਼ਬਰ ਦਿੱਤੀ ਸੀ।”