Revelation 10:8 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਸਵਰਗ ਵਿੱਚੋਂ ਫ਼ਿਰ ਤੋਂ ਮੇਰੇ ਨਾਲ ਗੱਲ ਕਰਦੀ ਉਹੀ ਅਵਾਜ਼ ਸੁਣੀ। ਅਵਾਜ਼ ਨੇ ਮੈਨੂੰ ਆਖਿਆ, “ਜਾ ਅਤੇ ਦੂਤ ਦੇ ਹੱਥਾਂ ਵਿੱਚਲੀ ਖੁਲ੍ਹੀ ਸੂਚੀ ਨੂੰ ਲੈ। ਇਹ ਦੂਤ ਉਹੀ ਹੈ ਜਿਹੜਾ ਸਮੁੰਦਰ ਅਤੇ ਧਰਤੀ ਵਿੱਚ ਖਲੋਤਾ ਸੀ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਹ ਆਵਾਜ਼ ਜੋ ਮੈਂ ਸਵਰਗ ਤੋਂ ਸੁਣੀ ਸੀ ਮੇਰੇ ਨਾਲ ਇੱਕ ਵਾਰ ਫਿਰ ਬੋਲੀ: “ਜਾਓ, ਉਹ ਪੱਤਰੀ ਲਵੋ ਜੋ ਉਸ ਦੂਤ ਦੇ ਹੱਥ ਵਿੱਚ ਖੁੱਲ੍ਹੀ ਹੋਈ ਹੈ ਜੋ ਸਮੁੰਦਰ ਅਤੇ ਜ਼ਮੀਨ ਉੱਤੇ ਖੜ੍ਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੀ ਅਵਾਜ਼ ਮੈਂ ਅਕਾਸ਼ੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾਹ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖਲੋਤਾ ਹੈ
Punjabi ERV
ਫ਼ੇਰ ਮੈਂ ਸਵਰਗ ਵਿੱਚੋਂ ਫ਼ਿਰ ਤੋਂ ਮੇਰੇ ਨਾਲ ਗੱਲ ਕਰਦੀ ਉਹੀ ਅਵਾਜ਼ ਸੁਣੀ। ਅਵਾਜ਼ ਨੇ ਮੈਨੂੰ ਆਖਿਆ, "ਜਾ ਅਤੇ ਦੂਤ ਦੇ ਹੱਥਾਂ ਵਿਚਲੀ ਖੁਲ੍ਹੀ ਸੂਚੀ ਨੂੰ ਲੈ। ਇਹ ਦੂਤ ਉਹੀ ਹੈ ਜਿਹਡ਼ਾ ਸਮੁੰਦਰ ਅਤੇ ਧਰਤੀ ਵਿੱਚ ਖਲੋਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜੀ ਅਵਾਜ਼ ਮੈਂ ਸਵਰਗ ਤੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁੱਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖੜ੍ਹਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِس اواز دین والے نُوں مَیں اسمان اُتّے بولدیاں سُنیا سی اوس فیر مَینُوں آکھیا پئی جا اوس فرِشتے دے ہتھّوں جیہڑا سمُندر تے زمین اُتّے کھلوتا ہویا اے اوہ کُھلی ہوئی کتاب لے لے۔
Punjabi Standard Bible (Punjabi Standard Bible) 2023
ਜਿਹੜੀ ਅਵਾਜ਼ ਮੈਂ ਸਵਰਗ ਤੋਂ ਸੁਣੀ ਸੀ ਉਸ ਨੇ ਫੇਰ ਮੇਰੇ ਨਾਲ ਗੱਲ ਕੀਤੀ ਅਤੇ ਕਿਹਾ, “ਜਾ ਅਤੇ ਉਹ ਖੁੱਲ੍ਹੀ ਹੋਈ ਪੱਤ੍ਰੀ ਲੈ ਜਿਹੜੀ ਉਸ ਸਵਰਗਦੂਤ ਦੇ ਹੱਥ ਵਿੱਚ ਹੈ ਜਿਹੜਾ ਸਮੁੰਦਰ ਅਤੇ ਜ਼ਮੀਨ ਉੱਤੇ ਖੜ੍ਹਾ ਹੈ।”