Revelation 11:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਨੂੰ ਇੱਕ ਮਾਪਣ ਵਾਲੀ ਸਲਾਖ ਦਿੱਤੀ ਗਈ ਸੀ ਜੋ ਕਿ ਇੱਕ ਖੂੰਡੀ ਵਰਗੀ ਸੀ। ਮੈਨੂੰ ਕਿਹਾ ਗਿਆ, “ਜਾ ਅਤੇ ਪਰਮੇਸ਼ੁਰ ਦੇ ਮੰਦਰ ਅਤੇ ਜੱਗਵੇਦੀ ਨੂੰ ਮਾਪ ਅਤੇ ਉੱਥੇ ਉਪਾਸਨਾ ਕਰਦੇ ਲੋਕਾਂ ਦੀ ਗਿਣਤੀ ਵੀ ਕਰੀਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਬਾਅਦ ਮੈਨੂੰ ਮਾਪਣ ਵਾਲੇ ਡੰਡੇ ਵਰਗਾ ਇੱਕ ਕਾਨਾ ਦਿੱਤਾ ਗਿਆ ਅਤੇ ਮੈਨੂੰ ਕਿਹਾ ਗਿਆ, “ਜਾਓ ਅਤੇ ਪਰਮੇਸ਼ਵਰ ਦੇ ਹੈਕਲ ਅਤੇ ਜਗਵੇਦੀ ਨੂੰ ਇਸਦੇ ਉਪਾਸਕਾਂ ਦੇ ਨਾਲ ਮਾਪੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਡੰਡੇ ਵਰਗਾ ਇੱਕ ਕਾਨਾ ਮੈਨੂੰ ਦਿੱਤਾ ਗਿਆ ਅਤੇ ਇਹ ਬਚਨ ਹੋਇਆ ਭਈ ਉੱਠ, ਪਰਮੇਸ਼ੁਰ ਦੀ ਹੈਕਲ ਨੂੰ ਅਤੇ ਜਗਵੇਦੀ ਨੂੰ ਅਤੇ ਓਹਨਾਂ ਨੂੰ ਜਿਹੜੇ ਉੱਥੇ ਭਜਨ ਕਰਦੇ ਹਨ ਮਿਣ ਲੈ
Punjabi ERV
ਫ਼ੇਰ ਮੈਨੂੰ ਇੱਕ ਮਾਪਣ ਵਾਲੀ ਸਲਾਖ ਦਿੱਤੀ ਗਈ ਸੀ ਜੋ ਕਿ ਇੱਕ ਖੂਂਡੀ ਵਰਗੀ ਸੀ। ਮੈਨੂੰ ਕਿਹਾ ਗਿਆ, "ਜਾ ਅਤੇ ਪਰਮੇਸ਼ੁਰ ਦੇ ਮੰਦਰ ਅਤੇ ਜਗਵੇਦੀ ਨੂੰ ਮਾਪ ਅਤੇ ਉਥੇ ਉਪਾਸਨਾ ਕਰਦੇ ਲੋਕਾਂ ਦੀ ਗਿਣਤੀ ਵੀ ਕਰੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਡੰਡੇ ਵਰਗਾ ਇੱਕ ਕਾਨਾ ਮੈਨੂੰ ਦਿੱਤਾ ਗਿਆ ਅਤੇ ਇਹ ਬਚਨ ਹੋਇਆ ਕਿ ਉੱਠ, ਪਰਮੇਸ਼ੁਰ ਦੀ ਹੈਕਲ, ਜਗਵੇਦੀ ਅਤੇ ਉਹਨਾਂ ਨੂੰ ਜਿਹੜੇ ਉੱਥੇ ਬੰਦਗੀ ਕਰਦੇ ਹਨ ਮਿਣ ਲੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَینُوں ڈنڈے وانگر اِک کانا دِتّا گیا تے کِسے آکھیا پئی اُٹھ کے خُدا دی ہیکل تے قُربان گاہ تے اوہدے وِچ بندگی کرن والیاں نُوں کچّھ۔
Punjabi Standard Bible (Punjabi Standard Bible) 2023
ਫਿਰ ਮੈਨੂੰ ਸੋਟੀ ਵਰਗਾ ਇੱਕ ਨਾਪਣ ਵਾਲਾ ਕਾਨਾ ਦਿੱਤਾ ਗਿਆ ਅਤੇ ਕਿਹਾ ਗਿਆ, “ਉੱਠ ਅਤੇ ਪਰਮੇਸ਼ਰ ਦੀ ਹੈਕਲ ਨੂੰ ਅਤੇ ਵੇਦੀ ਨੂੰ ਨਾਪ ਅਤੇ ਉੱਥੇ ਅਰਾਧਨਾ ਕਰਨ ਵਾਲਿਆਂ ਦੀ ਗਿਣਤੀ ਕਰ।