Revelation 11:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦੱਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹੜੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਘੰਟੇ ਤੇ ਇੱਕ ਗੰਭੀਰ ਭੂਚਾਲ ਆਇਆ ਅਤੇ ਸ਼ਹਿਰ ਦਾ ਦਸਵਾਂ ਹਿੱਸਾ ਨਾਸ਼ ਹੋ ਗਿਆ। ਭੂਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ ਅਤੇ ਬਚੇ ਲੋਕ ਘਬਰਾ ਗਏ ਅਤੇ ਸਵਰਗ ਦੇ ਪਰਮੇਸ਼ਵਰ ਦੀ ਮਹਿਮਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਓਸੇ ਘੜੀ ਵੱਡਾ ਭੁਚਾਲ ਆਇਆ ਅਤੇ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਓਸ ਭੁਚਾਲ ਨਾਲ ਸੱਤ ਹਜ਼ਾਰ ਆਦਮੀ ਮਾਰੇ ਗਏ ਅਤੇ ਰਹਿੰਦੇ ਡਹਿਲ ਗਏ ਅਤੇ ਸੁਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ।।
Punjabi ERV
ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹਡ਼ੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਵੇਲੇ ਵੱਡਾ ਭੂਚਾਲ ਆਇਆ, ਜਿਸ ਨਾਲ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਸੱਤ ਹਜ਼ਾਰ ਆਦਮੀ ਮਾਰੇ ਗਏ, ਜਿਹੜੇ ਬਚ ਗਏ ਉਹ ਡਰ ਗਏ ਅਤੇ ਸਵਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوسے ویلے اِک وَڈا سارا بھنچال آگیا تے شہر دا دسواں حِصّہ ڈِگّ پیا تے اوس بھنچال نال سَتّ ہزار بندے مر گئے تے باقی ڈر گئے۔ تے اسمان دے خُدا دی وڈیائی کِیتی۔
Punjabi Standard Bible (Punjabi Standard Bible) 2023
ਉਸੇ ਸਮੇਂ ਇੱਕ ਵੱਡਾ ਭੁਚਾਲ ਆਇਆ ਅਤੇ ਨਗਰ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਉਸ ਭੁਚਾਲ ਕਰਕੇ ਸੱਤ ਹਜ਼ਾਰ ਲੋਕ ਮਾਰੇ ਗਏ; ਜਿਹੜੇ ਬਚ ਗਏ ਸਨ ਉਹ ਭੈਭੀਤ ਹੋ ਕੇ ਸਵਰਗ ਦੇ ਪਰਮੇਸ਼ਰ ਦੀ ਵਡਿਆਈ ਕਰਨ ਲੱਗੇ।