Revelation 11:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਸਰੀ ਵੱਡੀ ਮੁਸੀਬਤ ਖਤਮ ਹੋ ਚੁੱਕੀ ਸੀ। ਤੀਸਰੀ ਵੱਡੀ ਮੁਸੀਬਤ ਛੇਤੀ ਹੀ ਆਉਣ ਵਾਲੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੂਜੀ ਮੁਸੀਬਤ ਲੰਘ ਗਈ ਹੈ; ਤੀਜੀ ਮੁਸੀਬਤ ਜਲਦੀ ਆ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੂਜਾ ਅਫ਼ਸੋਸ ਬੀਤ ਗਿਆ । ਵੇਖੋ, ਤੀਜਾ ਅਫ਼ਸੋਸ ਝਬਦੇ ਆਉਂਦਾ ਹੈ!।।
Punjabi ERV
ਦੂਸਰੀ ਵੱਡੀ ਮੁਸੀਬਤ ਖਤਮ ਹੋ ਚੁੱਕੀ ਸੀ। ਤੀਸਰੀ ਵੱਡੀ ਮੁਸੀਬਤ ਛੇਤੀ ਹੀ ਆਉਣ ਵਾਲੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੂਜਾ ਦੁੱਖ ਬੀਤ ਗਿਆ। ਵੇਖੋ, ਤੀਜਾ ਦੁੱਖ ਛੇਤੀ ਆਉਂਦਾ ਹੈ!।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دُوجا افسوس ہوگیا ویکھو ترِیجا افسوس چھیتی آؤن والا اے۔
Punjabi Standard Bible (Punjabi Standard Bible) 2023
ਦੂਜੀ ਬਿਪਤਾ ਖ਼ਤਮ ਹੋ ਗਈ; ਵੇਖੋ, ਤੀਜੀ ਬਿਪਤਾ ਛੇਤੀ ਆਉਣ ਵਾਲੀ ਹੈ।