Revelation 11:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਚੌਵੀ ਬਜ਼ੁਰਗ ਆਪਣੇ ਸਿਰਾਂ ਤੇ ਝੁਕੇ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਇਹ ਉਹੀ ਬਜ਼ੁਰਗ ਸਨ ਜਿਹੜੇ ਪਰਮੇਸ਼ੁਰ ਦੇ ਸਾਹਮਣੇ ਆਪਣੇ ਤਖਤਾਂ ਤੇ ਬੈਠੇ ਹੋਏ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਚੌਵੀਂ ਬਜ਼ੁਰਗ, ਜੋ ਪਰਮੇਸ਼ਵਰ ਦੇ ਸਾਹਮਣੇ ਆਪਣੇ ਸਿੰਘਾਸਣਾ ਤੇ ਬਿਰਾਜਮਾਨ ਸਨ, ਉਹ ਆਪਣੇ ਚਿਹਰੇ ਭਾਰ ਡਿੱਗ ਪਏ ਅਤੇ ਪਰਮੇਸ਼ਵਰ ਦੀ ਅਰਾਧਨਾ ਕੀਤੀ,
Punjabi Bible 2016 - ਪਵਿੱਤਰ ਬਾਈਬਲ O.V.
ਓਹ ਚੱਵੀ ਬਜ਼ੁਰਗ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਆਪੋ ਆਪਣੀਆਂ ਗੱਦੀਆਂ ਉੱਤੇ ਬੈਠੇ ਹੋਏ ਸਨ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕ ਕੇ ਇਹ ਕਹਿਣ ਲੱਗੇ, -
Punjabi ERV
ਫ਼ੇਰ ਉਹ ਚੌਵੀ ਬਜ਼ੁਰਗ ਆਪਣੇ ਸਿਰਾਂ ਤੇ ਝੁਕੇ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਇਹ ਉਹੀ ਬਜ਼ੁਰਗ ਸਨ ਜਿਹਡ਼ੇ ਪਰਮੇਸ਼ੁਰ ਦੇ ਸਾਮ੍ਹਣੇ ਆਪਣੇ ਤਖਤਾਂ ਤੇ ਬੈਠੇ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਚੌਵੀ ਬਜ਼ੁਰਗ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਆਪੋ ਆਪਣੇ ਸਿੰਘਾਸਣਾਂ ਉੱਤੇ ਬੈਠੇ ਹੋਏ ਸਨ, ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕ ਕੇ ਕਹਿਣ ਲੱਗੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے چَوہاں بزُرگاں جیہڑے خُدا دے سامھنے اپنیاں اپنیاں تختاں اُتّے بَیٹھے ہوئے سن مُنھ پرنے ڈِگّ کے خُدا نُوں سجدہ کِیتا۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਚੌਵੀ ਬਜ਼ੁਰਗਾਂ ਨੇ ਜਿਹੜੇ ਪਰਮੇਸ਼ਰ ਦੇ ਸਾਹਮਣੇ ਆਪਣੇ ਤਖ਼ਤਾਂ ਉੱਤੇ ਬੈਠੇ ਸਨ, ਮੂੰਹ ਪਰਨੇ ਲੰਮੇ ਪੈ ਕੇ ਪਰਮੇਸ਼ਰ ਦੀ ਅਰਾਧਨਾ ਕੀਤੀ