Revelation 11:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਦੋ ਗਵਾਹਾਂ ਨੂੰ ਸ਼ਕਤੀ ਦੇਵਾਂਗਾ ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਅਗੰਮ ਵਾਕ ਕਰਨਗੇ। ਉਹ ਤੱਪੜ ਪਹਿਨੇ ਹੋਏ ਹੋਣਗੇ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਆਪਣੇ ਦੋ ਗਵਾਹਾਂ ਨੂੰ ਨਿਯੁਕਤ ਕਰਾਂਗਾ, ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਸਾਢੇ ਤਿੰਨ ਸਾਲਾਂ ਲਈ ਤੱਪੜ ਪਹਿਨੇ ਹੋਏ ਭਵਿੱਖਬਾਣੀ ਕਰਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਦਾਨ ਕਰਾਂਗਾ ਭਈ ਓਹ ਤਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ
Punjabi ERV
ਮੈਂ ਆਪਣੇ ਦੋ ਗਵਾਹਾਂ ਨੂੰ ਸ਼ਕਤੀ ਦੇਵਾਂਗਾ ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਅਗੰਮ ਵਾਕ ਕਰਨਗੇ। ਉਹ ਤੱਪਡ਼ ਪਹਿਨੇ ਹੋਏ ਹੋਣਗੇ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਸਮਰੱਥ ਦੇਵਾਂਗਾ ਭਈ ਉਹ ਤੱਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اپنے دو گواہاں نُوں اختیار دیاں گا تے اوہ ترپّڑ اُتّے لے کے اِک ہزار دو سَو سَٹّھ دِن نبُوّت کرن گے۔
Punjabi Standard Bible (Punjabi Standard Bible) 2023
ਮੈਂ ਆਪਣੇ ਦੋ ਗਵਾਹਾਂ ਨੂੰ ਇਹ ਬਖਸ਼ਾਂਗਾ ਕਿ ਉਹ ਤੱਪੜ ਪਾ ਕੇ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਤੱਕ ਭਵਿੱਖਬਾਣੀ ਕਰਨ।”