Revelation 11:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਦੋ ਗਵਾਹ ਜੈਤੂਨ ਦੇ ਦੋ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਸਨਮੁੱਖ ਖੜਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹ, “ਦੋ ਜ਼ੈਤੂਨ ਦੇ ਰੁੱਖ” ਅਤੇ ਦੋ ਸ਼ਮਾਦਾਨ ਹਨ ਅਤੇ, “ਉਹ ਧਰਤੀ ਦੇ ਪ੍ਰਭੂ ਦੇ ਸਾਹਮਣੇ ਖੜ੍ਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹ ਦੋ ਜ਼ੈਤੂਨ ਦੇ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੁ ਦੀ ਦਰਗਾਹੇ ਖਲੋਤੇ ਰਹਿੰਦੇ ਹਨ
Punjabi ERV
ਇਹ ਦੋ ਗਵਾਹ ਜੈਤੂਨ ਦੇ ਦੋ ਰੁੱਖ ਅਤੇ ਦੋ ਸ਼ਮ੍ਹਾਦਾਨ ਹਨ ਜਿਹਡ਼ੇ ਧਰਤੀ ਦੇ ਪ੍ਰਭੂ ਦੇ ਸਨਮੁੱਖ ਖਡ਼ਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਦੋ ਜ਼ੈਤੂਨ ਦੇ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ اوہ ای زَیتُون دے دو بُوٹے تے دو دیوے نیں جیہڑے زمین دے خُداوند دے سامھنے کھلوتے نیں۔
Punjabi Standard Bible (Punjabi Standard Bible) 2023
ਇਹ ਜ਼ੈਤੂਨ ਦੇ ਉਹ ਦੋ ਦਰਖ਼ਤ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਸਾਹਮਣੇ ਖੜ੍ਹੇ ਰਹਿੰਦੇ ਹਨ।