Revelation 11:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਇਨ੍ਹਾਂ ਗਵਾਹਾਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕਰਦਾ, ਤਾਂ ਗਵਾਹ ਦੇ ਮੂੰਹੋ ਅੱਗ ਨਿਕਲਦੀ ਹੈ ਅਤੇ ਦੁਸ਼ਮਣਾਂ ਨੂੰ ਮਾਰ ਦਿੰਦੀ ਹੈ। ਜਿਹੜਾ ਵਿਅਕਤੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਇਸੇ ਤਰ੍ਹਾਂ ਮਾਰਿਆ ਜਾਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਉਹਨਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਹਨਾਂ ਦੇ ਮੂੰਹ ਵਿੱਚੋਂ ਅੱਗ ਆਉਂਦੀ ਹੈ ਅਤੇ ਉਹਨਾਂ ਦੇ ਦੁਸ਼ਮਣਾਂ ਨੂੰ ਖਾ ਜਾਂਦੀ ਹੈ। ਇਸ ਤਰ੍ਹਾਂ ਜੋ ਕੋਈ ਵੀ ਉਹਨਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ ਉਸਦਾ ਮਰਨਾ ਤੈਅ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਓਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਓਹਨਾਂ ਦੇ ਵੈਰੀਆਂ ਨੂੰ ਚੱਟ ਕਰ ਜਾਂਦੀ ਹੈ । ਸੋ ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਅਵੱਸ਼ ਹੈ ਜੋ ਉਹ ਇਸੇ ਪਰਕਾਰ ਮਾਰਿਆ ਜਾਵੇ
Punjabi ERV
ਜੇ ਕੋਈ ਇਨ੍ਹਾਂ ਗਵਾਹਾਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕਰਦਾ, ਤਾਂ ਗਵਾਹ ਦੇ ਮੂੰਹੋ ਅੱਗ ਨਿਕਲਦੀ ਹੈ ਅਤੇ ਦੁਸ਼ਮਣਾਂ ਨੂੰ ਮਾਰ ਦਿੰਦੀ ਹੈ। ਜਿਹਡ਼ਾ ਵਿਅਕਤੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਇਸੇ ਤਰ੍ਹਾਂ ਮਾਰਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਉਹਨਾਂ ਦੇ ਵੈਰੀਆਂ ਨੂੰ ਭਸਮ ਕਰ ਦਿੰਦੀ ਹੈ। ਸੋ ਜੇ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹ ਇਸੇ ਤਰ੍ਹਾਂ ਜ਼ਰੂਰ ਮਾਰਿਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے کوئی اوہناں دا نُقصان کرنا چاہندا اے تے اوہناں دے مُنھ توں اَگ نِکل کے اوہناں دیاں وَیرِیاں نُوں کھا جاندی اے تے جے کوئی اوہناں دا نُقصان چاہے گا تاں اوہ ضرُور اِنجے ماریا جائے گا۔
Punjabi Standard Bible (Punjabi Standard Bible) 2023
ਜੇ ਕੋਈ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ ਤਾਂ ਉਨ੍ਹਾਂ ਦੇ ਮੂੰਹ ਵਿੱਚੋਂ ਅੱਗ ਨਿੱਕਲ ਕੇ ਉਨ੍ਹਾਂ ਦੇ ਵੈਰੀਆਂ ਨੂੰ ਭਸਮ ਕਰ ਦਿੰਦੀ ਹੈ; ਜੇ ਕੋਈ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੇ ਤਾਂ ਉਸ ਦਾ ਇਸੇ ਤਰ੍ਹਾਂ ਮਾਰਿਆ ਜਾਣਾ ਨਿਸ਼ਚਿਤ ਹੈ।