Revelation 12:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਸ਼ੈਤਾਨ ਉੱਤੇ ਜਿੱਤ ਪ੍ਰਾਪਤ ਕੀਤੀ ਲੇਲੇ ਦੇ ਖੂਨ ਦੁਆਰਾ ਅਤੇ ਉਹਨਾਂ ਦੀ ਗਵਾਹੀ ਦੇ ਸ਼ਬਦ ਦੁਆਰਾ; ਜਿਵੇਂ ਕਿ ਆਖਰੀ ਸਾਹ ਤੱਕ ਉਹਨਾਂ ਨੇ ਆਪਣੀ ਜ਼ਿੰਦਗੀ ਨੂੰ ਇੰਨਾ ਪਿਆਰ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਸਾਖੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੀਕ ਆਪਣੀ ਜਾਨ ਨੂੰ ਪਿਆਰਾ ਨਾ ਜਾਤਾ
Punjabi ERV
ਸਾਡੇ ਭਰਾਵਾਂ ਨੇ ਉਸਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں لیلے دے خُون تے اپنی گواہی دے کلام دے سبّب اوہنوں جِت لیا تے اوہناں اپنیاں جاناں نُوں پیارا نا رکھیا۔ ایتھوں تِیکر پئی مَوت وی جَھل لئی۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਲੇਲੇ ਦੇ ਲਹੂ ਦੇ ਦੁਆਰਾ ਅਤੇ ਆਪਣੀ ਗਵਾਹੀ ਦੇ ਵਚਨ ਦੇ ਦੁਆਰਾ ਉਸ ਉੱਤੇ ਜਿੱਤ ਪਾਈ; ਉਨ੍ਹਾਂ ਮੌਤ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਜਾਣਿਆ।