Revelation 12:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਜਗਰ ਨੇ ਦੇਖਿਆ ਕਿ ਉਸ ਨੂੰ ਹੇਠਾਂ ਧਰਤੀ ਉੱਤੇ ਸੁੱਟ ਦਿੱਤਾ ਗਿਆ ਹੈ, ਉਸ ਨੇ ਉਸ ਔਰਤ ਦਾ ਪਿੱਛਾ ਕੀਤਾ ਜਿਸਨੇ ਨਰ ਬੱਚੇ ਨੂੰ ਜਨਮ ਦਿੱਤਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਅਜਗਰ ਨੇ ਵੇਖਿਆ ਕਿ ਉਸਨੂੰ ਧਰਤੀ ਉੱਤੇ ਸੁੱਟ ਦਿੱਤਾ ਗਿਆ ਹੈ, ਉਸਨੇ ਉਸ ਔਰਤ ਦਾ ਪਿੱਛਾ ਕੀਤਾ ਜਿਸਨੇ ਨਰ ਬੱਚੇ ਨੂੰ ਜਨਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਸ ਅਜਗਰ ਨੇ ਡਿੱਠਾ ਭਈ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਓਸ ਇਸਤ੍ਰੀ ਦੇ ਮਗਰ ਪਿਆ ਜਿਹੜੀ ਉਹ ਮੁੰਡਾ ਜਣੀ ਸੀ
Punjabi ERV
ਜਦੋਂ ਅਜਗਰ ਨੇ ਦੇਖਿਆ ਕਿ ਉਸਨੂੰ ਹੇਠਾਂ ਧਰਤੀ ਉੱਤੇ ਸੁੱਟ ਦਿੱਤਾ ਗਿਆ ਹੈ, ਉਸਨੇ ਉਸ ਔਰਤ ਦਾ ਪਿੱਛਾ ਕੀਤਾ ਜਿਸਨੇ ਨਰ ਬੱਚੇ ਨੂੰ ਜਨਮ ਦਿੱਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਸ ਅਜਗਰ ਨੇ ਵੇਖਿਆ ਕਿ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਉਸ ਔਰਤ ਦੇ ਮਗਰ ਪਿਆ ਜਿਸ ਨੇ ਪੁੱਤਰ ਨੂੰ ਜਨਮ ਦਿੱਤਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد ناگ ڈِٹّھا پئی مَیں زمین اُتّے ڈیگیا گیا آں تے اوس زنانی نُوں ستایا جِس پُتر جمّیا سی۔
Punjabi Standard Bible (Punjabi Standard Bible) 2023
ਜਦੋਂ ਅਜਗਰ ਨੇ ਵੇਖਿਆ ਕਿ ਉਹ ਧਰਤੀ ਉੱਤੇ ਸੁੱਟਿਆ ਗਿਆ ਹੈ ਤਾਂ ਉਸ ਨੇ ਉਸ ਔਰਤ ਨੂੰ ਸਤਾਇਆ ਜਿਸ ਨੇ ਪੁੱਤਰ ਨੂੰ ਜਨਮ ਦਿੱਤਾ ਸੀ।