Revelation 12:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਸੱਪ ਨੇ ਉਸ ਔਰਤ ਵੱਲ ਆਪਣੇ ਮੂੰਹ ਵਿੱਚੋਂ ਦਰਿਆ ਵਾਂਗ ਪਾਣੀ ਵਹਾਇਆ ਤਾਂ ਜੋ ਉਹ ਹੜ੍ਹ ਨਾਲ ਹੜ੍ਹ ਜਾਵੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਸੱਪ ਨੇ ਆਪਣੇ ਮੂੰਹ ਵਿੱਚੋਂ ਇੱਕ ਨਦੀ ਵਾਂਗ ਪਾਣੀ ਕੱਢਿਆ, ਤਾਂ ਕਿ ਔਰਤ ਨੂੰ ਪਛਾੜਿਆ ਜਾ ਸਕੇ ਅਤੇ ਉਸ ਨੂੰ ਪਾਣੀ ਦੇ ਬਹਾਅ ਨਾਲ ਦੂਰ ਕੀਤਾ ਜਾ ਸਕੇ। 1
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੱਪ ਨੇ ਇਸਤ੍ਰੀ ਦੇ ਪਿੱਛੇ ਦਰਿਆ ਵਾਂਙੁ ਆਪਣੇ ਮੂੰਹੋਂ ਪਾਣੀ ਵਗਾਇਆ ਭਈ ਉਹ ਨੂੰ ਰੁੜ੍ਹਾ ਦੇਵੇ
Punjabi ERV
ਫ਼ੇਰ ਉਸ ਸੱਪ ਨੇ ਉਸ ਔਰਤ ਵੱਲ ਆਪਣੇ ਮੂੰਹ ਵਿੱਚੋਂ ਦਰਿਆ ਵਾਂਗ ਪਾਣੀ ਵਹਾਇਆ ਤਾਂ ਜੋ ਉਹ ਹਢ਼ ਨਾਲ ਰੁਢ਼ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੱਪ ਨੇ ਔਰਤ ਦੇ ਮਗਰ ਦਰਿਆ ਵਾਂਗੂੰ ਆਪਣੇ ਮੂੰਹੋਂ ਪਾਣੀ ਵਗਾਇਆ ਤਾਂ ਕਿ ਉਹ ਨੂੰ ਰੋੜ੍ਹ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سَپّ نے اوس زنانی دے مگر اپنے مُنھ توں ندی وانگر پانی وگایا۔ پئی اوہنوں ایس ندی نال روہڑ دیوے۔
Punjabi Standard Bible (Punjabi Standard Bible) 2023
ਤਦ ਸੱਪ ਨੇ ਆਪਣੇ ਮੂੰਹ ਤੋਂ ਔਰਤ ਦੇ ਪਿੱਛੇ ਪਾਣੀ ਨੂੰ ਨਦੀ ਵਾਂਗ ਵਹਾਇਆ ਕਿ ਉਹ ਉਸ ਨੂੰ ਇਸ ਵਿੱਚ ਵਹਾ ਦੇਵੇ।